Feb 7, 2016

ਬਾਬੂ ਰਜਬ ਅਲੀ ਦੀ ਕੋਠੀ(Babu Rajjab Ali dee kothi) ਪਿੰਡ Dhippan wali ਦੇ ਕੋਲ ਅਰਨੀਵਾਲਾ ਮਾਈਨਰ ਤੇ ਬਾਬੂ ਰਜਬ ਅਲੀ ਦੀ ਕੋਠੀ ਹੈ, 1939 ਵਿਚ ਜਦੋ ਮਾਈਨਰ ਬਣੀ ਸੀ- ਓਦੋਂ ਬੈਂਤ ਛੰਦ ਦੇ ਰਚਨਹਾਰਾ ਬਾਬੂ ਰਜਬ ਅਲੀ ਨਹਿਰੀ ਵਿਭਾਗ ਵਿਚ ਮੁਲਾਜਮ ਸੀ- ਬੁਗੁਰਗ ਦਸਦੇ ਹਨ ਕਿ ਓਦੋ ਫਾਜ਼ਿਲਕਾ ਇਲਾਕਾ ਖੁਸ਼ਕ ਸੀ-ਬਾਬੂ ਰਜਬ ਅਲੀ ਨੇ ਕਿਸਾਨਾ ਨੂੰ ਨੇਹਰੀ ਪਾਣੀ ਦੇਣ ਲੈ ਮਾਈਨਰ ਵਿਚੋਂ ਕਈ ਮੋਘੇ ਰਖੇ ਸੀ-ਆਖਦੇ ਹਨ ਕਿ ਬਾਬੂ ਰਜਬ ਅਲੀ ਦੀ 2nd mariage ਪਿੰਡ ਗੰਧੜ ਪਿੰਡ ਦੀ ਬੀਬੀ ਫਾਤਿਮਾ ਨਾਲ ਹੋਈ ਸੀ- ਪਰ ਉਸ ਦੀ ਮੋਤ ਹੋ ਗਈ- ਤੀਸਰੀ ਸ਼ਾਦੀ ਅਬੋਹਰ ਨੇੜੇ ਪਿੰਡ ਕਲਾ ਟਿੱਬਾ ਦੀ ਬੀਬੀ ਰਹਮਤ ਨਾਲ ਹੋਈ ਸੀ-


No comments:

Post a Comment