(Babu Rajjab Ali dee kothi)


ਬਾਬੂ ਰਜਬ ਅਲੀ ਦੀ ਕੋਠੀ(Babu Rajjab Ali dee kothi)

ਪਿੰਡ Dhippan wali ਦੇ ਕੋਲ ਅਰਨੀਵਾਲਾ ਮਾਈਨਰ ਤੇ ਬਾਬੂ ਰਜਬ ਅਲੀ ਦੀ ਕੋਠੀ ਹੈ, 1939 ਵਿਚ ਜਦੋ ਮਾਈਨਰ ਬਣੀ ਸੀ- ਓਦੋਂ ਬੈਂਤ ਛੰਦ ਦੇ ਰਚਨਹਾਰਾ ਬਾਬੂ ਰਜਬ ਅਲੀ ਨਹਿਰੀ ਵਿਭਾਗ ਵਿਚ ਮੁਲਾਜਮ ਸੀ- ਬੁਗੁਰਗ ਦਸਦੇ ਹਨ ਕਿ ਓਦੋ ਫਾਜ਼ਿਲਕਾ ਇਲਾਕਾ ਖੁਸ਼ਕ ਸੀ-ਬਾਬੂ ਰਜਬ ਅਲੀ ਨੇ ਕਿਸਾਨਾ ਨੂੰ ਨੇਹਰੀ ਪਾਣੀ ਦੇਣ ਲੈ ਮਾਈਨਰ ਵਿਚੋਂ ਕਈ ਮੋਘੇ ਰਖੇ ਸੀ-ਆਖਦੇ ਹਨ ਕਿ ਬਾਬੂ ਰਜਬ ਅਲੀ ਦੀ 2nd mariage ਪਿੰਡ ਗੰਧੜ ਪਿੰਡ ਦੀ ਬੀਬੀ ਫਾਤਿਮਾ ਨਾਲ ਹੋਈ ਸੀ- ਪਰ ਉਸ ਦੀ ਮੋਤ ਹੋ ਗਈ- ਤੀਸਰੀ ਸ਼ਾਦੀ ਅਬੋਹਰ ਨੇੜੇ ਪਿੰਡ ਕਲਾ ਟਿੱਬਾ ਦੀ ਬੀਬੀ ਰਹਮਤ ਨਾਲ ਹੋਈ ਸੀ- ਯਾਰ, ਇਸ ਮਹਾਨ ਸ਼ਖਸ਼ੀਅਤ ਦੀ ਯਾਦਗਾਰ ਨੂੰ ਵਿਰਾਸਤੀ ਦਰਜੇ ਦਾ ਹੱਕ ਤਾਂ ਮਿਲਣਾ ਚਾਹਿਦਾ ਹੈ -ਕਿਓਂ ਸਹਮਤ ਹੋ ਕਿ ਨਹੀ ? (-NIshan Sandhu)

----LACHHMAN DOST FAZILKA------


Pind Dhippan wali de kol Arniwala Minar te Babu Rajjab Ali dee kothi hai- 1939 vich jado Minar bani see odon Baint Chhand de rachanhara Babu Rajjab Ali Nehri Vichag vich Mulajam see- Akhde han k Babu jee dee 2nd marriage pind gandhar dee bibi Fatima naal hoi see per us dee Death ho gai- 3rd marriage Abohar de pind Kala Tibba dee bibi Rehmat naal hoi see- yaar-is mahan sakhsiyat dee kothi noo Virasti darja milna chahida hai-Kiyon sehmat ho k nahi-

Comments