ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਫੈਸਲਾ ਲੈਦਿਆਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵਲੋਂ ਕੀਤੇ ਗਏ ਟਵੀਟ ਵਿਚ ਕਿਹਾ ਕਿ ਉਹ ਪੰਜਾਬ ਦੀ ਆਬੋ ਹਵਾ ਨੂੰ ਕਿਸੇ ਵੀ ਕੀਮਤ ਤੇ ਖਰਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੀ ਕੋਸਿ਼ਸ਼ ਕਰੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ
0 comments:
Post a Comment