ਸਰਕਾਰੀ ਆਈ ਟੀ ਆਈ ਫਾਜ਼ਿਲਕਾ ਦੇ ਪ੍ਰਿੰਸੀਪਲ ਸ੍ਰੀ ਹਰਦੀਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਡੀ ਗਰੁੱਪ, ਐਨ ਐਸ ਐਸ ਅਤੇ ਰੈੱਡ ਰਿਬਨ ਕਲੱਬ ਵੱਲੋਂ ਪ੍ਰੋਗਰਾਮ ਅਫਸਰ ਨੋਡਲ ਅਫ਼ਸਰ ਬਡੀ ਪ੍ਰਗਰਾਮ ਵੱਲੋਂ ਜੀ 20. ਆਜਾਦੀ ਦਾ ਅਮ੍ਰਿਤ ਮਹਾ ਉਤਸਵ ਤਹਿਤ ਬੱਡੀ ਪ੍ਰੋਗਰਾਮ ਅਧੀਨ ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਪ੍ਰੋਗਰਾਮ ਵਿੱਚ ਸਰਕਾਰੀ ਨਸ਼ਾ ਮੁਕਤੀ ਕੇਂਦਰ ਫਾਜ਼ਿਲਕਾ ਤੋਂ ਸ੍ਰੀ ਸੁਰਿੰਦਰ ਕੁਮਾਰ ਅਤੇ ਉਨ੍ਹਾਂ ਨਾਲ ਸ੍ਰੀ ਅਰਪਿਤ ਦੀ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿਚ ਲੈਕਚਰ ਦੇਣ ਲਈ ਪਹੁੰਚੇ ਮਹਿਮਾਨਾਂ ਦਾ ਪਹਿਲਾ ਬੁਕੇ ਦੇ ਕੇ ਸਵਾਗਤ ਕੀਤਾ ਗਿਆ ਸ੍ਰੀ ਸੁਰਿੰਦਰ ਕੁਮਾਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ ਅਤੇ ਨਸ਼ਿਆਂ ਦਾ ਸੇਵਨ ਨਾ ਕਰਨ ਦੀ ਨਸੀਹਤ ਦਿੱਤੀ ਉਨ੍ਹਾਂ ਦੱਸਿਆ ਕਿ ਜਿਹੜੇ ਪਦਾਰਥ ਮਨੁੱਖੀ ਸਰੀਰ ਦੇ ਸੰਤੁਲਨ ਨੂੰ ਵਿਗਾੜਨ ਅਤੇ ਸੋਚਣ ਸ਼ਕਤੀ ਨੂੰ ਵੀ ਘੱਟ ਕਰਦੇ ਹਨ ਅਤੇ ਮਨੁੱਖੀ ਸਰੀਰ ਦੇ ਹਾਰਮੋਨ ਤੇ ਬੁਰਾ ਪ੍ਰਭਾਵ ਪਾਉਂਦੇ ਹਨ ਨਸ਼ੀਲੇ ਪਦਾਰਥਾਂ ਦੇ ਵਰਗ ਵਿਚ ਆਉਂਦੇ ਹਨ ਇਸ ਮੌਕੇ ਬਡੀ ਨੋਡਲ ਅਫਸਰ ਸ. ਗੁਰਜੰਟ ਸਿੰਘ ਵੱਲੋਂ ਵੀ ਸੰਸਥਾ ਦੇ ਸਿਖਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਤੋਂ ਦੂਰ ਰਹਿਣ ਅਤੇ ਦੂਜਿਆਂ ਨੂੰ ਦੂਰ ਰੱਖਣ ਦੀ ਪ੍ਰੇਰਨਾ ਦਿੱਤੀ ਜਸਵਿੰਦਰ ਸਿੰਘ ਵੱਲੋਂ ਸਿਖਿਆਰਥੀ ਨੂੰ ਸਮਝਾਇਆ ਗਿਆ ਕਿ ਨਸ਼ੇ ਕਰਨ ਵਾਲੇ ਵਿਅਕਤੀ ਦੀ ਹਰ ਥਾ ਫਿਜੀਕਲੀ ਸਮਾਜਿਕ ਇਕਨਾਮਿਕਲੀ ਹਾਨੀ ਹੁੰਦੀ ਹੈ ਇਸ ਲਈ ਇਸਤੋਂ ਬਚੋ। ਇਸ ਪ੍ਰੋਗਰਾਮ ਦੇ ਅੰਤ ਵਿਚ ਸਿਖਿਆਰਥਨ ਸਪਨਾ ਅਤੇ ਰੁਪਿੰਦਰ ਕੌਰ ਦਵਾਰਾ ਇਕ ਸੇਧ ਦੇਣ ਵਾਲੀ ਕਵਿਤਾ ਬੋਲੀ ਗਈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਨਵਜੋਤ ਕੌਰ ਸ਼੍ਰੀਮਤੀ ਪ੍ਰਮਿੰਦਰ ਕੋਰ ਸ਼੍ਰੀ ਸਚਿਨ ਗੁਸਾਂਈ ਸੁਭਾਸ਼ ਚੰਦਰ ਅਮ੍ਰਿਤ ਪਾਲ ਰਮੇਸ਼ ਕੁਮਾਰ ਰਾਕੇਸ਼ ਕੁਮਾਰ ਰਾਏ ਸਾਬ ਸਮੇਤ ਸਮੂਹ ਸਟਾਫ ਹਾਜ਼ਰ ਸੀ
Sep 15, 2023
ਸਰਕਾਰੀ ਆਈ ਟੀ ਆਈ ਫਾਜ਼ਿਲਕਾ ਵਿੱਚ ਲੱਗਾ ਡਰੱਗ ਅਬਿਉਜ ਸਬੰਧੀ ਸੈਮੀਨਾਰ

0 comments:
Post a Comment